ਅਮਰੀਕਾ ‘ਚ ਅਜ਼ਾਦੀ ਦਿਵਸ ‘ਤੇ ਹਿੰਸਕ ਪ੍ਰਦਰਸ਼ਨ

0
election

ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ

ਵਾਸ਼ਿੰਗਟਨ। ਅਮਰੀਕਾ ‘ਚ ਔਰੀਗਨ ਦੇ ਪੋਰਟਲੈਂਡ ਇਲਾਕੇ ‘ਚ ਅਜ਼ਾਦੀ ਦਿਵਸ ਮੌਕੇ ਹੋਏ ਹਿੰਸਕ ਪ੍ਰਦਰਸ਼ਨ ਦੇ ਮਾਮਲੇ ‘ਚ ਪੋਰਟਲੈਂਡ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ, ਹਿਸੰਕ ਪ੍ਰਦਰਸ਼ਨ ਸਬੰਧੀ 13 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਤੇ ਦੋ ਨੂੰ ਅਦਾਲਤ ‘ਚ ਤਲਬ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਚਾਰ ਜੁਲਾਈ ਦੀ ਸ਼ਾਮ ਤੋਂ ਲੈ ਕੇ ਪੰਜ ਜੁਲਾਈ ਦੀ ਸਵੇਰੇ ਤੱਕ ਹੋਏ ਹਿੰਸਕ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ