ਦੇਸ਼

ਅੰਤਰ ਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਮੁਕੰਮਲ

ਨਵੀਂ ਦਿੱਲੀ। ਅਗਲੇ ਹਫ਼ਤੇ ਮੰਗਲਵਾਰ ਨੂੰ ਕੌਮਾਂਤਰੀ ਯੋਗ ਦਿਵਸ ਮਨਾਉਣ ਲਈ ਕੇਂਦਰ ਸਰਕਾਰ ਨੇ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤੇ ਸੂਬਾ ਸਰਕਾਰਾਂ ਤੇ ਦੇਸ਼ ਭਰ ਦੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀ ਨੇ ਵੀ ਇਸ ਲਈ ਕਮਰ ਕਸ ਲਈ ਹੈ।
ਯੋਗ ਦਿਵਸ ‘ਤੇ ਮੁੱਖ ਸਮਾਰੋਹ ਚੰਡੀਗੜ੍ਹ ਵਿਖੇ ਹੋਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਯੋਗ ਕਰਕੇ ਦੇਸ਼ ਵਾਸੀਆਂ ਨੂੰ ਯੋਗ ਦੇ ਮਹੱਤਵ ਬਾਰੇ ਸੰਦੇਸ਼ ਦੇਣਗੇ।

ਪ੍ਰਸਿੱਧ ਖਬਰਾਂ

To Top